अपनी प्रात: का शुभारंभ प्रभु परमात्मा, श्री हरि स्मरण से करिये
👉 *अपनी प्रात: का शुभारंभ प्रभु परमात्मा, श्री हरि स्मरण से करिये*:- 🙏🙏
🙏 *श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी के अंग 501 दिनांक 11-11-2023 को प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए* 🙏
🙏 *Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 26th Katak (Samvat 555 Nanakshahi) Date 11-November-2023, Ang 501
🙏🙏
ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨ੍ਹ੍ਹੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥
🙏🙏
ਪਦਅਰਥ: ਗੁਰੁ ਸੇਵਿ = ਗੁਰੂ ਦੀ ਸਰਨ ਪੈ ਕੇ। ਸਦ = ਸਦਾ। ਰਮਹੁ = ਚੇਤੇ ਕਰਦਾ ਰਹੁ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਚਿੰਦ = ਚਿੰਤਾ।੧। ਸਹਜ = ਆਤਮਕ ਅਡੋਲਤਾ। ਮਿਲੀ = ਮਿਲਿਆ ਰਹੇਗਾ। ਨਿਰਮਲ = ਪਵਿਤ੍ਰ ਰੱਖਣ ਵਾਲਾ।੧।ਰਹਾਉ। ਸੰਗਿ = ਸੰਗਤਿ ਵਿਚ। ਉਧਾਰਿ = (ਵਿਕਾਰਾਂ ਤੋਂ) ਬਚਾ ਲੈ। ਉਪਾਧਿ = ਰੋਗ।੨। ਅਛੇਦ = ਅਵਿਨਾਸੀ। ਅਭੇਦ = ਡੂੰਘਾ, ਜਿਸ ਦਾ ਭੇਤ ਨਾ ਪਾਇਆ ਜਾ ਸਕੇ। ਲਿਵ = ਲਗਨ।੩। ਪਾਰਬ੍ਰਹਮਿ = ਪਾਰਬ੍ਰਹਮ ਨੇ। ਪ੍ਰਭਿ = ਪ੍ਰਭੂ ਨੇ। ਨਾਨਕ = ਹੇ ਨਾਨਕ!।੪।
🙏🙏
ਅਰਥ:
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ।੧।ਰਹਾਉ। ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ।੧। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ।੨। ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ।੩। ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ। ਹੇ ਨਾਨਕ! ਆਖ-ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ।੪।੨।੨੮।
🙏🙏
गूजरी महला ५ ॥ आपना गुरु सेवि सद ही रमहु गुण गोबिंद ॥ सासि सासि अराधि हरि हरि लहि जाइ मन की चिंद ॥१॥ मेरे मन जापि प्रभ का नाउ ॥ सूख सहज अनंद पावहि मिली निरमल थाउ ॥१॥ रहाउ ॥ साधसंगि उधारि इहु मनु आठ पहर आराधि ॥ कामु क्रोधु अहंकारु बिनसै मिटै सगल उपाधि ॥२॥ अटल अछेद अभेद सुआमी सरणि ता की आउ ॥ चरण कमल अराधि हिरदै एक सिउ लिव लाउ ॥३॥ पारब्रहमि प्रभि दइआ धारी बखसि लीन्हे आपि ॥ सरब सुख हरि नामु दीआ नानक सो प्रभु जापि ॥४॥२॥२८॥
🙏🙏
अर्थ :-
हे मेरे मन ! परमात्मा का नाम जपता रहो (सुमिरन की बरकत के साथ) सुख, आत्मिक अढ़ोलता, अनंद प्राप्त करेगा, तुझे वह जगह मिली रहेगी जो तुझे सदा पवित्र रख सके ॥१॥ हे भाई ! अपने गुरु की शरण में आकर सदा ही गोविंद के गुण याद करता रहु, अपनी हरेक साँस के साथ परमात्मा का आराधन करता रहु, तेरे मन की हरेक चिंता दूर हो जाएगी ॥१॥ रहाउ ॥ हे भाई ! गुरु की संगत में टिक के अपने इस मन को (विकारों से) बचाई रख, आठो पहर परमात्मा का आराधन करता रहु, (तेरे अंदर से) काम क्रोध अहंकार नास हो जाएगा, तेरा हरेक रोग दूर हो जाएगा ॥२॥ हे भाई ! उस स्वामी-भगवान की शरण में टिका रहो जो सदा कायम रहने वाला है जो नास-रहित है जिस का भेद नहीं पाया जा सकता। हे भाई ! अपने हृदय में भगवान के सुंदर कोमल चरणों का आराधन करा कर, परमात्मा के चरणों के साथ प्रेम बनाए रख ॥३॥ हे भाई ! पारब्रह्म भगवान ने जिन मनुष्यों पर कृपा की उनको उस ने आप बख्श लिया (उन के पिछले पाप खिमा कर दिये) उनको उसने सारे सुखों का खजाना अपना हरि-नाम दे दिया। हे नानक ! (बोल-हे भाई !) तूँ भी उस भगवान का पवित्र नाम जपा कर ॥४॥२॥२८॥
🙏🙏
Goojaree Mehalaa 5 || Aapanaa Gur Saev Sadh Hee Ramahu Gun Gobindh || Saas Saas Araadhh Har Har Lehi Jaae Man Kee Chindh ||1|| Maerae Man Jaap Prabh Kaa Naao || Sookh Sehaj Anandh Paavehi Milee Niramal Thhaao ||1|| Rehaao || Saadhhasang Oudhhaar Eihu Man Aath Pehar Aaraadhh || Kaam Krodhh Ahankaar Binasai Mittai Sagal Oupaadhh ||2|| Attal Ashhaedh Abhaedh Suaamee Saran Thaa Kee Aao || Charan Kamal Araadhh Hiradhai Eaek Sio Liv Laao ||3|| Paarabreham Prabh Dhaeiaa Dhhaaree Bakhas Leenhae Aap || Sarab Sukh Har Naam Dheeaa Naanak So Prabh Jaap ||4||2||28||
🙏🙏
Meaning:
Goojaree, Fifth Mehl: Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. ||1||
O my mind, chant the Name of God. You shall be blessed with peace, poise and pleasure, and you shall find the immaculate place. ||1||Pause||
In the Saadh Sangat, the Company of the Holy, redeem your mind, and adore the Lord, twenty-four hours a day. Sexual desire, anger and egotism will be dispelled, and all troubles shall end. ||2||
The Lord Master is immovable, immortal and inscrutable; seek His Sanctuary. Worship in adoration the lotus feet of the Lord in your heart, and center your consciousness lovingly on Him alone. ||3||
The Supreme Lord God has shown mercy to me, and He Himself has forgiven me. The Lord has given me His Name, the treasure of peace; O Nanak, meditate on that God. ||4||2||28||
🙏🙏
*वाहेगुरु जी का खालसा वाहेगुरु जी की फतह*
गोपाल सिंह लबाना
सम्पादक
लबाना जागृति सन्देश,
प्लाट नम्बर 2, पत्रकार कालोनी कोटडा,
अजमेर (राजस्था) सम्पर्क :
मो./वाट्सअप/फोन-पे: 9414007822
अर्जेन्ट : मो. - 9587670300 🙏
👇 अपने विचार नीचे कमेंट्स बाक्स में दें 👇
टिप्पणियाँ