Amrit Wele Da Mukhwak Sachkhand Sri Harmandir Sahib Amritsar Ang 586-587 Date 10-01-2024
अपनी प्रात: का शुभारंभ प्रभु परमात्मा, श्री हरि स्मरण से करिये
🙏 श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी के अंग 586-587 दिनांक 10-01-2024 को प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए
🙏
Amrit Wele Da Mukhwak Sachkhand Sri Harmandir Sahib Amritsar Ang 586-587 Date 10-01-2024
🙏🙏
ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥ ਮਃ ੩ ॥ ਇਕਿ ਸਜਣ ਚਲੇ ਇਕਿ ਚਲਿ ਗਏ ਰਹਦੇ ਭੀ ਫੁਨਿ ਜਾਹਿ ॥ ਜਿਨੀ ਸਤਿਗੁਰੁ ਨ ਸੇਵਿਓ ਸੇ ਆਇ ਗਏ ਪਛੁਤਾਹਿ ॥ ਨਾਨਕ ਸਚਿ ਰਤੇ ਸੇ ਨ ਵਿਛੁੜਹਿ ਸਤਿਗੁਰੁ ਸੇਵਿ ਸਮਾਹਿ ॥੨॥ ਪਉੜੀ ॥ ਤਿਸੁ ਮਿਲੀਐ ਸਤਿਗੁਰ ਸਜਣੈ ਜਿਸੁ ਅੰਤਰਿ ਹਰਿ ਗੁਣਕਾਰੀ ॥ ਤਿਸੁ ਮਿਲੀਐ ਸਤਿਗੁਰ ਪ੍ਰੀਤਮੈ ਜਿਨਿ ਹੰਉਮੈ ਵਿਚਹੁ ਮਾਰੀ ॥ ਸੋ ਸਤਿਗੁਰੁ ਪੂਰਾ ਧਨੁ ਧੰਨੁ ਹੈ ਜਿਨਿ ਹਰਿ ਉਪਦੇਸੁ ਦੇ ਸਭ ਸ੍ਰਿਸ੍ਟਿ ਸਵਾਰੀ ॥ ਨਿਤ ਜਪਿਅਹੁ ਸੰਤਹੁ ਰਾਮ ਨਾਮੁ ਭਉਜਲ ਬਿਖੁ ਤਾਰੀ ॥ ਗੁਰਿ ਪੂਰੈ ਹਰਿ ਉਪਦੇਸਿਆ ਗੁਰ ਵਿਟੜਿਅਹੁ ਹੰਉ ਸਦ ਵਾਰੀ ॥੪॥
🙏🙏
ਅਰਥ :-
(ਜਗਤ ਦਾ) ਸਾਰਾ ਆਕਾਰ (ਭਾਵ, ਜਗਤ ਵਿਚ ਜੋ ਕੁਝ ਦਿੱਸ ਰਿਹਾ ਹੈ) ਡਰ ਦੇ ਅਧੀਨ ਹੈ, ਇਕ ਉਹ ਪਰਮਾਤਮਾ ਹੀ (ਜਿਸ ਨੇ ਇਹ ਜਗਤ ਬਣਾਇਆ ਹੈ) ਡਰ ਤੋਂ ਰਹਿਤ ਹੈ। ਜੇ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰੀਏ ਤਾਂ (ਉਹ ਡਰ-ਰਹਿਤ) ਪ੍ਰਭੂ ਮਨ ਵਿਚ ਆ ਵੱਸਦਾ ਹੈ, (ਫਿਰ) ਉਸ ਮਨ ਵਿਚ ਕਦੇ (ਕੋਈ) ਡਰ ਨਹੀਂ ਵਿਆਪਦਾ, ਕੋਈ ਵੈਰੀ ਉਸ ਦੇ ਨੇੜੇ ਨਹੀਂ ਢੁੱਕਦਾ, ਕੋਈ ਦੁਖ ਉਸ ਨੂੰ ਪੋਹ ਨਹੀਂ ਸਕਦਾ। ਹੇ ਨਾਨਕ! ਗੁਰਮੁਖਾਂ ਦੇ ਮਨ ਵਿਚ ਇਹ ਵਿਚਾਰ ਉੱਠਦੀ ਹੈ ਕਿ ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ; ਅਸਾਡੀ ਲਾਜ ਉਹ ਆਪ ਹੀ ਰੱਖੇਗਾ, (ਅਸਾਡੇ) ਕੰਮ ਉਹ ਆਪ ਹੀ ਸੰਵਾਰਦਾ ਹੈ ॥੧॥ ਕੁਝ ਸੱਜਣ ਜਾਣ ਨੂੰ ਤਿਆਰ ਹਨ, ਕੁਝ ਕੂਚ ਕਰ ਗਏ ਹਨ, ਤੇ ਬਾਕੀ ਦੇ ਭੀ ਚਲੇ ਜਾਣਗੇ (ਭਾਵ, ਜਗਤ ਵਿਚ ਜੋ ਭੀ ਆਇਆ ਹੈ ਉਹ ਇਥੇ ਸਦਾ ਨਹੀਂ ਰਹਿ ਸਕਦਾ) ; ਪਰ ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਦੱਸੀ ਹੋਈ ਕਾਰ ਨਹੀਂ ਕੀਤੀ, ਉਹ (ਜਗਤ ਵਿਚ) ਆ ਕੇ ਇਥੋਂ ਪਛੁਤਾਉਂਦੇ ਚਲੇ ਜਾਂਦੇ ਹਨ। ਹੇ ਨਾਨਕ! ਜੋ ਮਨੁੱਖ ਸੱਚੇ ਨਾਮ ਵਿਚ ਰੰਗੇ ਹੋਏ ਹਨ ਉਹ (ਪਰਮਾਤਮਾ ਤੋਂ) ਨਹੀਂ ਵਿਛੜਦੇ, ਉਹ ਗੁਰੂ ਦੀ ਦੱਸੀ ਸੇਵਾ ਕਰ ਕੇ (ਪ੍ਰਭੂ ਵਿਚ) ਜੁੜੇ ਰਹਿੰਦੇ ਹਨ ॥੨॥ ਉਸ ਪਿਆਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, ਜਿਸ ਦੇ ਹਿਰਦੇ ਵਿਚ ਗੁਣਾਂ ਦਾ ਸੋਮਾ ਪਰਮਾਤਮਾ ਵੱਸ ਰਿਹਾ ਹੈ; ਉਸ ਪ੍ਰੀਤਮ ਸਤਿਗੁਰੂ ਦੀ ਸਰਨ ਪੈਣਾ ਚਾਹੀਦਾ ਹੈ, ਜਿਸ ਨੇ ਆਪਣੇ ਅੰਦਰੋਂ ਅਹੰਕਾਰ ਦੂਰ ਕਰ ਲਿਆ ਹੈ। "ਹੇ ਸੰਤ ਜਨੋਂ! ਸੰਸਾਰ-ਸਮੁੰਦਰ ਦੀ (ਮਾਇਆ-ਰੂਪ) ਜ਼ਹਿਰ ਤੋਂ ਪਾਰ ਲੰਘਾਉਣ ਵਾਲਾ ਹਰਿ-ਨਾਮ ਜਪੋ"-ਪ੍ਰਭੂ-ਸਿਮਰਨ ਦੀ ਇਹ ਸਿੱਖਿਆ ਦੇ ਕੇ ਜਿਸ ਸਤਿਗੁਰੂ ਨੇ ਸਾਰੀ ਸ੍ਰਿਸ਼ਟੀ ਨੂੰ ਸੋਹਣਾ ਬਣਾ ਦਿੱਤਾ ਹੈ, ਉਹ ਸਤਿਗੁਰੂ ਧੰਨ ਹੈ, ਉਹ ਗੁਰੂ ਧੰਨ ਹੈ। ਆਪਣੇ ਸਤਿਗੁਰੂ ਤੋਂ ਮੈਂ ਸਦਕੇ ਹਾਂ, ਪੂਰੇ ਸਤਿਗੁਰੂ ਨੇ ਮੈਨੂੰ ਪਰਮਾਤਮਾ ਨੇੜੇ ਵਿਖਾ ਦਿੱਤਾ ਹੈ ॥੨॥ (ਹੇ ਭਾਈ!) ਉਸ ਸਤਸੰਗ ਵਿਚ ਜਾ ਕੇ ਬੈਠੋ, ਜਿਥੇ ਪ੍ਰਭੂ ਦੇ ਨਾਮ ਦੀ ਵਿਚਾਰ ਹੁੰਦੀ ਹੈ, (ਉਥੇ ਜਾ ਕੇ) ਮਨ ਟਿਕਾ ਕੇ ਹਰੀ ਦਾ ਨਾਮ ਜਪੋ, ਤਾਂ ਜੋ ਨਾਮ-ਤੱਤ ਖੁੱਸ ਨਾਹ ਜਾਏ। (ਸਤ ਸੰਗ ਵਿਚ) ਸਦਾ ਦਿਨ ਰਾਤ ਹਰੀ ਦਾ ਨਾਮ ਜਪੋ, ਇਹ ਨਾਮ-ਰੂਪ ਢੋਆ ਲੈ ਕੇ ਹੀ ਪ੍ਰਭੂ ਦੀ ਹਜ਼ੂਰੀ ਵਿਚ ਅੱਪੜੀਦਾ ਹੈ। (ਪਰ, ਸਤਸੰਗ ਵਿਚ ਭੀ) ਉਸੇ ਮਨੁੱਖ ਨੂੰ ਪੂਰਾ ਗੁਰੂ ਲੱਭਦਾ ਹੈ । ਜਿਸ ਦੇ ਮੱਥੇ ਉਤੇ ਧੁਰੋਂ (ਭਲੇ ਕਰਮਾਂ ਦੇ ਸੰਸਕਾਰਾਂ ਦਾ ਲੇਖ) ਲਿਖਿਆ ਹੋਇਆ ਹੈ। (ਹੇ ਭਾਈ!) ਸਾਰੇ ਉਸ ਗੁਰੂ ਨੂੰ ਸਿਰ ਨਿਵਾਓ ਜੋ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਹੈ ॥੪॥
🙏🙏
सलोकु मः ३ ॥ सतिगुरि मिलिऐ भुख गई भेखी भुख न जाइ ॥ दुखि लगै घरि घरि फिरै अगै दूणी मिलै सजाइ ॥ अंदरि सहजु न आइओ सहजे ही लै खाइ ॥ मनहठि जिस ते मंगणा लैणा दुखु मनाइ ॥ इसु भेखै थावहु गिरहो भला जिथहु को वरसाइ ॥ सबदि रते तिना सोझी पई दूजै भरमि भुलाइ ॥ पइऐ किरति कमावणा कहणा कछू न जाइ ॥ नानक जो तिसु भावहि से भले जिन की पति पावहि थाइ ॥१॥
मः ३ ॥ सतिगुरि सेविऐ सदा सुखु जनम मरण दुखु जाइ ॥ चिंता मूलि न होवई अचिंतु वसै मनि आइ ॥ अंतरि तीरथु गिआनु है सतिगुरि दीआ बुझाइ ॥ मैलु गई मनु निरमलु होआ अम्रित सरि तीरथि नाइ ॥ सजण मिले सजणा सचै सबदि सुभाइ ॥ घर ही परचा पाइआ जोती जोति मिलाइ ॥ पाखंडि जमकालु न छोडई लै जासी पति गवाइ ॥ नानक नामि रते से उबरे सचे सिउ लिव लाइ ॥२॥ पउड़ी ॥ तितु जाइ बहहु सतसंगती जिथै हरि का हरि नामु बिलोईऐ ॥ सहजे ही हरि नामु लेहु हरि ततु न खोईऐ ॥ नित जपिअहु हरि हरि दिनसु राति हरि दरगह ढोईऐ ॥ सो पाए पूरा सतगुरू जिसु धुरि मसतकि लिलाटि लिखोईऐ ॥ तिसु गुर कंउ सभि नमसकारु करहु जिनि हरि की हरि गाल गलोईऐ ॥४॥
🙏🙏
अर्थात :-
गुरू को मिलने से ही (मनुष्य के मन की) भूख दूर हो सकती है, भेष (धारने से) तृष्णा नहीं जाती; (भेखी साधु तृष्णा के) दुख में कलपता है, घर घर भटकता फिरता है, और परलोक में इससे भी ज्यादा सजा भुगतता है ।
भेखी साधू के मन में शांति नहीं आती, (चाहिए तो ये कि) जिस शांति की बरकति से उसे जो कुछ किसी से मिले वह उसे ले के खा ले (भाव, तृप्त हो जाए); पर मन के हठ के आसरे (भिक्षा) माँगने से (दरअसल, दोनों धड़ों में) कलेश पैदा करके ही भिक्षा ली जाती है। ऐसे भेष से तो गृहस्त बेहतर है, क्योंकि यहाँ पे मनुष्य अपनी आस (तो) पूरी कर सकता है ।
जो मनुष्य गुरू के शबद में रंगे जाते हैं, उन्हें ऊँची सूझ प्राप्त होती है, पर, जो मनुष्य माया में फंसे रहते हैं, वे भटकते हैं ।
(इस बारे में कि कोई ठीक राह पड़ा है और कोई बुरी राह) कुछ कहा नहीं जा सकता, (पिछले किए कर्मों के संस्कारों के अनुसार ही) कार कमानी पड़ती है । हे नानक! जो जीव उस प्रभू को प्यारे लगते हैं, वही अच्छे हैं, क्योकि, हे प्रभू! तू उनकी इज्जत रखता है (लाज रखता है) ॥१॥
गुरू के बताए हुए राह में चलने से सदा सुख मिलता है, सारी उम्र का दुख दूर हो जाता है; बिल्कुल ही चिंता नहीं रहती (क्योंकि) चिंता से रहित प्रभू मन में आ बसता है। मनुष्य के अंदर ही ज्ञान (-रूपी) तीर्थ है, (जिस मनुष्य को) सतिगुरू ने (इस तीर्थ की) समझ बख्शी है वह मनुष्य नाम-अमृत के सरोवर में, अमृत के तीर्थ पर नहाता है, और उसका मन पवित्र हो जाता है (मन के विकारों की) मैल दूर हो जाती है।
सतिगुरू के सच्चे शबद की बरकति से सहज ही सत्संगी सत्संगियों को मिलते हैं, (सत्संग से) प्रभू में बिरती जोड़ के, हृदय-रूप घर में उनको (प्रभू-सिमरन रूप) आहर मिल जाता है। पर, पाखण्ड करने से मौत का सहम नहीं छोड़ता, (पाखण्ड की) लाज गवा के मौत इसे ले के चली जाती है।
हे नानक! जो मनुष्य नाम में रंगे हुए हैं वे सदा-स्थिर प्रभू (के चरणों) में सुरति जोड़ के (इस सहम से) बच जाते हैं ॥२॥
(हे भाई!) उस सत्संग में जा के बैठो, जहाँ प्रभू के नाम की विचार होती है, (वहाँ जा के) मन टिका के हरी का नाम जपो, ताकि नाम-तत्व छूट ना जाए। (सत्संग में) सदा दिन रात हरी का नाम जपो, ये नाम-रूप (पोटली का) ढोआ ले के प्रभू की हजूरी में पहुँचना है ।
(पर, सत्संगति में भी) उसी मनुष्य को पूरा गुरू मिलता है, जिसके माथे पर धुर से (भले कर्मों के संस्कारों का लेख) लिखा हुआ है। (हे भाई!) सारे उस गुरू को सिर झुकाओ, जो सदा प्रभू के सिफत सालाह की बातें करता है ॥४॥
🙏🙏
Meaning :-
Meeting with the True Guru hunger departs but by wearing deceptive garbs the worldly hunger departs not.
Infested with the pain of hunger, the man wanders from house to house and hereafter, he obtains tow fold punishment.Contentment enters not his mind that he may eat, with contentment what he obtains.
From whom-so-ever he begs, he begs with his mind's pertness and he takes by causing annoyance to his giver.
To be a house holder, who at least gives to some, is better than this wearing deceptive robe.
They who are imbued with the Name, acquire understanding while others go astray in doubt.
They act according to their past action, it is of no use to address them.Nanak they alone are good, who are pleasing to the Lord and whose honour He upholds.
Serving the True Guru, the mortal is ever in peace, and his pain of birth and death is removed.Anxiety visits him not at all and the care free Lord comes to abide in his mind.Within him is the sacred shrine of Divine knowledge, which the True Guru is revealed to him.
Bathing in the tank of Nectar of the sacred shrine, filth is removed and his soul becomes stainless.Through love of the True Name, the friend meets with God, the Friend.
within his home, he obtains Divine knowledge and his light blends with the Supreme Light.The Death's courier leaves not an hypocrite, and dishonouring him, goads him on.
Nanak, they who are imbued with the Name are saved and with the True Lord, they bear love.
Go and sit in the society of saints where Lord God's Name is churned (meditated upon).
Remember thou the God's Name with composure, that thou mayest not lose God, the Essence.Day and night repeat ever repeats God's Name, that thou myest find protection in God's court.
He alone obtains the perfect True Guru, on whose forehead and brow such a writ is written since the very beginning.
Let us all pay homage to that Guru who utters the Divine sermon of the Lord ॥4॥
ढेरा संत बाबा हिम्मत सिंह साहिब जी
के वर्तमान
गद्दीनशीन महन्त सन्त बाबा सुखदेव सिंह साहिब जी की
ओर से आप सभी साध संगत जी को
वाहेगुरु जी का खालसा वाहेगुरु जी की फतह 🙏 प्रवान हो 🙏
सम्पर्क:
महन्त सन्त सुखदेव सिंह जी
🙏🙏
वाहेगुरु जी का खालसा वाहेगुरु जी की फतह
गोपाल सिंह लबाना
सम्पादक
लबाना जागृति सन्देश,
प्लाट नम्बर 2, पत्रकार कालोनी कोटडा,
अजमेर (राजस्था) सम्पर्क :
मो./वाट्सअप/फोन-पे: 9414007822
अर्जेन्ट : मो. - 9587670300 🙏
अधिक समाचार पढ़ने के लिए 👇 किल्क करें 👇
https://www.dailymaruprahar.page/?m=1
👇 अपने विचार नीचे कमेंट्स बाक्स में दें 👇
टिप्पणियाँ