अपनी प्रात: का शुभारंभ प्रभु परमात्मा, श्री हरि स्मरण से करिये, Hukamnama Sri Darbar Sahib, Sri Amritsar
अपनी प्रात: का शुभारंभ प्रभु परमात्मा, श्री हरि स्मरण से करिये,
Hukamnama Sri Darbar Sahib, Sri Amritsar
🙏
AMRIT VELE DA HUKAMNAMA SRI DARBAR SAHIB, AMRITSAR,
ANG 835, Date 12-07-2024
बिलावलु महला ४ ॥ अंतरि पिआस उठी प्रभ केरी सुणि गुर बचन मनि तीर लगईआ ॥ मन की बिरथा मन ही जाणै अवरु कि जाणै को पीर परईआ ॥१॥ राम गुरि मोहनि मोहि मनु लईआ ॥ हउ आकल बिकल भई गुर देखे हउ लोट पोट होइ पईआ ॥१॥ रहाउ॥ हउ निरखत फिरउ सभि देस दिसंतर मै प्रभ देखन को बहुतु मनि चईआ ॥ मनु तनु काटि देउ गुर आगै जिनि हरि प्रभ मारगु पंथु दिखईआ ॥२॥ कोई आणि सदेसा देइ प्रभ केरा रिद अंतरि मनि तनि मीठ लगईआ ॥ मसतकु काटि देउ चरणा तलि जो हरि प्रभु मेले मेलि मिलईआ ॥३॥ चलु चलु सखी हम प्रभु परबोधह गुण कामण करि हरि प्रभु लहीआ ॥ भगति वछलु उआ को नामु कहीअतु है सरणि प्रभू तिसु पाछै पईआ ॥४॥
🙏🙏
ਅਰਥ:
ਹੇ (ਮੇਰੇ) ਰਾਮ! ਪਿਆਰੇ ਗੁਰੂ ਨੇ (ਮੇਰਾ) ਮਨ ਆਪਣੇ ਵੱਸ ਵਿਚ ਕਰ ਲਿਆ ਹੈ। ਗੁਰੂ ਦਾ ਦਰਸਨ ਕਰ ਕੇ (ਹੁਣ) ਮੈਂ ਆਪਣੀ ਚਤੁਰਾਈ-ਸਿਆਣਪ ਗਵਾ ਬੈਠੀ ਹਾਂ, ਮੇਰਾ ਆਪਣਾ ਆਪ ਮੇਰੇ ਆਪਣੇ ਵੱਸ ਵਿਚ ਨਹੀਂ ਰਿਹਾ (ਮੇਰਾ ਮਨ ਅਤੇ ਮੇਰੇ ਗਿਆਨ-ਇੰਦ੍ਰੇ ਗੁਰੂ ਦੇ ਵੱਸ ਵਿਚ ਹੋ ਗਏ ਹਨ) ।੧।ਰਹਾਉ। ਹੇ ਭਾਈ! ਗੁਰੂ ਦੇ ਬਚਨ ਸੁਣ ਕੇ (ਇਉਂ ਹੋਇਆ ਹੈ ਜਿਵੇਂ ਮੇਰੇ) ਮਨ ਵਿਚ (ਬਿਰਹੋਂ ਦੇ) ਤੀਰ ਵੱਜ ਗਏ ਹਨ, ਮੇਰੇ ਅੰਦਰ ਪ੍ਰਭੂ ਦੇ ਦਰਸਨ ਦੀ ਤਾਂਘ ਪੈਦਾ ਹੋ ਗਈ ਹੈ। ਹੇ ਭਾਈ! ਮੇਰੇ) ਮਨ ਦੀ (ਇਸ ਵੇਲੇ ਦੀ) ਪੀੜਾ ਨੂੰ (ਮੇਰਾ ਆਪਣਾ) ਮਨ ਹੀ ਜਾਣਦਾ ਹੈ। ਕੋਈ ਹੋਰ ਪਰਾਈ ਪੀੜ ਨੂੰ ਕੀਹ ਜਾਣ ਸਕਦਾ ਹੈ?।੧।
ਹੇ ਭਾਈ! ਮੇਰੇ) ਮਨ ਵਿਚ ਪ੍ਰਭੂ ਦਾ ਦਰਸਨ ਕਰਨ ਦਾ ਬਹੁਤ ਚਾਉ ਪੈਦਾ ਹੋ ਚੁਕਾ ਹੈ, ਮੈਂ ਸਾਰੇ ਦੇਸਾਂ ਦੇਸਾਂਤਰਾਂ ਵਿਚ (ਉਸ ਨੂੰ) ਭਾਲਦੀ ਫਿਰਦੀ ਹਾਂ (ਸਾਂ। ਜਿਸ (ਗੁਰੂ) ਨੇ (ਮੈਨੂੰ) ਪ੍ਰਭੂ (ਦੇ ਮਿਲਾਪ) ਦਾ ਰਸਤਾ ਵਿਖਾਲ ਦਿੱਤਾ ਹੈ, ਉਸ ਗੁਰੂ ਦੇ ਅੱਗੇ ਮੈਂ ਆਪਣਾ ਤਨ ਕੱਟ ਕੇ ਭੇਟਾ ਕਰ ਰਹੀ ਹਾਂ (ਆਪਣਾ ਆਪ ਗੁਰੂ ਦੇ ਹਵਾਲੇ ਕਰ ਰਹੀ ਹਾਂ) ।੨।
ਹੇ ਭਾਈ! ਹੁਣ ਜੇ) ਕੋਈ ਪ੍ਰਭੂ ਦਾ ਸੁਨੇਹਾ ਲਿਆ ਕੇ (ਮੈਨੂੰ) ਦੇਂਦਾ ਹੈ, ਤਾਂ ਉਹ ਮੇਰੇ ਹਿਰਦੇ ਵਿਚ ਮੇਰੇ ਮਨ ਵਿਚ ਮੇਰੇ ਤਨ ਵਿਚ ਪਿਆਰਾ ਲੱਗਦਾ ਹੈ। ਹੇ ਭਾਈ! ਜਿਹੜਾ ਕੋਈ ਸੱਜਣ ਮੈਨੂੰ ਪ੍ਰਭੂ ਮਿਲਾਂਦਾ ਹੈ, ਮੈਂ ਆਪਣਾ ਸਿਰ ਕੱਟ ਕੇ ਉਸ ਦੇ ਪੈਰਾਂ ਹੇਠ ਰੱਖਣ ਨੂੰ ਤਿਆਰ ਹਾਂ।੩।
ਹੇ ਸਖੀ! ਆ ਤੁਰ, ਹੇ ਸਖੀ! ਆ ਤੁਰ, ਅਸੀ (ਚੱਲ ਕੇ) ਪ੍ਰਭੂ (ਦੇ ਪਿਆਰ) ਨੂੰ ਹਿਲੂਣਾ ਦੇਈਏ, (ਆਤਮਕ) ਗੁਣਾਂ ਦੇ ਕਾਮਣ ਪਾ ਕੇ ਉਸ ਪ੍ਰਭੂ-ਪਤੀ ਨੂੰ ਵੱਸ ਵਿਚ ਕਰੀਏ। ‘ਭਗਤੀ ਨਾਲ ਪਿਆਰ ਕਰਨ ਵਾਲਾ’-ਇਹ ਉਸ ਦਾ ਨਾਮ ਕਿਹਾ ਜਾਂਦਾ ਹੈ (ਹੇ ਸਖੀ! ਆ) ਉਸ ਦੀ ਸਰਨ ਪੈ ਜਾਈਏ, ਉਸ ਦੇ ਦਰ ਤੇ ਡਿੱਗ ਪਈਏ।੪।
ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਖਿਮਾ ਵਾਲੇ ਸੁਭਾਵ ਨੂੰ ਆਪਣੇ ਆਤਮਕ ਜੀਵਨ ਦੀ ਸਜਾਵਟ ਬਣਾਂਦੀ ਹੈ, ਜਿਹੜੀ ਆਪਣੇ ਮਨ ਵਿਚ ਗੁਰੂ ਤੋਂ ਮਿਲੀ ਆਤਮਕ ਜੀਵਨ ਦੀ ਸੂਝ (ਦਾ) ਦੀਵਾ ਜਗਾਂਦੀ ਹੈ, ਪ੍ਰਭੂ-ਪਤੀ ਉਸ ਉਤੇ ਪ੍ਰਸੰਨ ਹੋ ਜਾਂਦਾ ਹੈ। ਪ੍ਰਭੂ ਉਸ ਦੇ ਆਤਮਕ ਮਿਲਾਪ ਨੂੰ ਬੜੇ ਆਨੰਦ ਨਾਲ ਮਾਣਦਾ ਹੈ। ਹੇ ਸਹੇਲੀ! ਮੈਂ ਉਸ ਪ੍ਰਭੂ-ਪਤੀ ਦੇ ਅੱਗੇ ਆਪਣੀ ਜਿੰਦ ਮੁੜ ਮੁੜ ਵਾਰਨੇ ਕਰਨ ਨੂੰ ਤਿਆਰ ਹਾਂ।੫।
ਹੇ ਸਹੇਲੀਏ! ਪਰਮਾਤਮਾ ਦੇ ਨਾਮ (ਦੀ ਸੁਆਸ ਸੁਆਸ ਯਾਦ) ਦਾ ਹਾਰ ਮੈਂ (ਆਪਣੇ) ਗਲ ਵਿਚ ਪਾ ਲਿਆ ਹੈ (ਯਾਦ ਦੀ ਬਰਕਤ ਨਾਲ ਸੁੰਦਰ ਹੋ ਚੁਕਿਆ ਆਪਣਾ) ਮਨ ਮੈਂ ਸਭ ਤੋਂ ਵੱਡਾ ਮੋਤੀਚੂਰ ਗਹਿਣਾ ਬਣਾ ਲਿਆ ਹੈ। ਹਰਿ-ਨਾਮ ਦੀ ਸਰਧਾ ਦੀ ਮੈਂ (ਆਪਣੇ ਹਿਰਦੇ ਵਿਚ) ਸੇਜ ਵਿਛਾ ਦਿੱਤੀ ਹੈ, ਮੇਰੇ ਮਨ ਵਿਚ ਉਹ ਪ੍ਰਭੂ-ਪਤੀ ਬਹੁਤ ਪਿਆਰਾ ਲੱਗ ਰਿਹਾ ਹੈ (ਹੁਣ ਤੈਨੂੰ ਯਕੀਨ ਹੈ ਕਿ ਉਹ) ਪ੍ਰਭੂ-ਪਤੀ ਮੈਨੂੰ ਛੱਡ ਨਹੀਂ ਸਕਦਾ।੬।
ਹੇ ਸਹੇਲੀਏ! ਜੇ) ਪ੍ਰਭੂ-ਪਤੀ ਕੁਝ ਹੋਰ ਆਖਦਾ ਰਹੇ, ਤੇ, (ਜੀਵ-ਇਸਤ੍ਰੀ) ਕੁਝ ਹੋਰ ਕਰਦੀ ਰਹੇ, ਤਾਂ (ਉਸ ਜੀਵ-ਇਸਤ੍ਰੀ ਦਾ) ਸਾਰਾ ਸਿੰਗਾਰ (ਸਾਰਾ ਧਾਰਮਿਕ ਉੱਦਮ) ਵਿਅਰਥ ਚਲਾ ਜਾਂਦਾ ਹੈ, ਬਿਲਕੁਲ ਫੋਕਾ ਬਣ ਜਾਂਦਾ ਹੈ। (ਉਸ ਦੇ) ਮੂੰਹ ਉਤੇ ਤਾਂ ਥੁੱਕਾਂ ਹੀ ਪਈਆਂ, ਉਸ ਪ੍ਰਭੂ ਨੇ ਤਾਂ (ਕਿਸੇ ਹੋਰ) ਸੁਹਾਗਣ ਨੂੰ ਆਪਣੀ ਬਣਾ ਲਿਆ।੭।
ਹੇ ਪ੍ਰਭੂ! ਅਸੀ ਤੇਰੀਆਂ ਦਾਸੀਆਂ ਹਾਂ, ਤੂੰ ਅਪਹੁੰਚ ਤੇ ਧਰਤੀ ਦਾ ਖਸਮ ਹੈਂ। ਅਸੀ ਜੀਵ-ਇਸਤ੍ਰੀਆਂ (ਤੇਰੇ ਹੁਕਮ ਤੋਂ ਬਾਹਰ) ਕੁਝ ਨਹੀਂ ਕਰ ਸਕਦੀਆਂ, ਅਸੀ ਤਾਂ ਸਦਾ ਤੇਰੇ ਵੱਸ ਵਿਚ ਹਾਂ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-) ਹੇ ਹਰੀ! ਅਸਾਂ ਕੰਗਾਲਾਂ ਉਤੇ ਮਿਹਰ ਕਰ, ਸਾਨੂੰ ਆਪਣੇ ਚਰਨਾਂ ਵਿਚ ਰੱਖ, ਸਾਨੂੰ ਗੁਰੂ ਦੀ ਸਰਨ ਵਿਚ ਸਮਾਈ ਦੇਈ ਰੱਖ।੮।੫।
🙏🙏
अर्थ:
हे भाई! गुरु के वचन सुन के (ऐसे हुआ है जैसे मेरे) मन में (बिरह के) तीर लग गए हैं, मेरे अंदर प्रभु के दर्शन की तमन्ना पैदा हो गई है। हे भाई! (मेरे) मन की (इस वक्त की) पीड़ा को (मेरा अपना) मन ही जानता है। कोई और पराई पीड़ा को क्या जान सकता है?।1।
हे (मेरे) राम! प्यारे गुरु ने (मेरा) मन अपने वश में कर लिया है। गुरु के दर्शन करके (अब) मैं अपनी चतुराई समझदारी गवा बैठी हूँ, मेरा अपना आप मेरे वश में नहीं रहा (मेरा मन और मेरी ज्ञान-इंद्रिय गुरु के वश में हो गई हैं)।1। रहाउ।
हे भाई! (मेरे) मन में प्रभु के दर्शन करने की तीव्र इच्छा पैदा हो चुकी है, मैं सारे देशों-देशांतरों में (उसको) तलाशती फिरती हूँ (थी)। जिस (गुरु) ने (मुझे) प्रभु (के मिलाप) का रास्ता दिखा दिया है, उस गुरु के आगे मैंअपना तन काट के भेट कर रही हूँ (अपना आप गुरु के हवाले कर रही हूँ)।2।
हे भाई! (अब अगर) कोई प्रभु का संदेश ला के (मुझे) देता है, तो वह मेरे दिल, मेरे मन, मेरे तन को प्यारा लगता है। हे भाई! जो कोई सज्जन मुझे प्रभु से मिलाता है, मैं अपना सिर काट के उसके पैरों के नीचे रखने को तैयार हूँ।3।
हे सखी! आ चल, हे सखी! आ चल। हम (चल के) प्रभु (के प्यार) को जगा दें, (आत्मिक) गुणों वाले मोहक गीत (कामिनी) गा के उस प्रभु-पति को वश में करें। ‘भक्ति से प्यार करने वाला’ (भक्त वछल) – ये उसका नाम कहा जाता है। (हे सखी! आ) उसकी शरण पड़ जाएं, उसके दर पर गिर पड़ें।4।
==अपनी सेवा आप कराई ==
सन्त बाबा सीतलसिंह जी महू वालों एवं महन्त सन्त बाबा सुखदेव सिंह जी की कृपा सदके आपनी सेवा आप कराई 🙏
🙏🙏🙏
ढेरा संत बाबा हिम्मत सिंह साहिब जी के वर्तमान
की
ओर से आप सभी साध संगत जी को
वाहेगुरु जी का खालसा वाहेगुरु जी की फतह प्रवान हो 🙏
सम्पर्क:
महन्त सन्त सुखदेव सिंह जी
सम्पर्क करें 👇 मो.
====/////=====
=
🙏🙏
वाहेगुरु जी का खालसा वाहेगुरु जी की फतह
सम्पर्क करें 👇
गोपाल सिंह लबाना
सम्पादक
लबाना जागृति सन्देश,
प्लाट नम्बर 2, पत्रकार कालोनी कोटडा,
अजमेर (राजस्था) सम्पर्क :
ई-मेल:
bunty3555@yahoo.com
मो./वाट्सअप/फोन-पे: 9414007822
अर्जेन्ट : मो. - 9587670300 🙏
अधिक समाचार पढ़ने के लिए 👇 किल्क करें 👇
https://www.dailymaruprahar.page/?m=1
👇 अपने विचार नीचे कमेंट्स बाक्स में दें 👇
(नोट आपके कमेंट्स प्रकाशित होने में थोडा समय लग सकता है।
टिप्पणियाँ