Hukamnama Sri Darbar Sahib Amritsar 11.09.2024
Hukamnama Sri Darbar Sahib Amritsar 11.09.2024
🙏
श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी के अंग 621 दिनांक 11-09-2024 को प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए....
🙏🙏
🙏
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
🙏
ਅਰਥ:
ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥
ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥
ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ, ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ॥੨॥
ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ॥੩॥
ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਨਾਨਕ ਜੀ! (ਆਖੋ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ॥੪॥੧॥੫੧॥
🙏
सोरठि महला ५ घरु ३ चउपदे ੴ सतिगुर प्रसादि ॥ मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥ अब ढूढन कतहु न जाई ॥ गोबिद भेटे गुर गोसाई ॥ रहाउ ॥ आइआ प्रभ दरबारा ॥ ता सगली मिटी पूकारा ॥ लबधि आपणी पाई ॥ ता कत आवै कत जाई ॥२॥ तह साच निआइ निबेरा ॥ ऊहा सम ठाकुरु सम चेरा ॥ अंतरजामी जानै ॥ बिनु बोलत आपि पछानै ॥३॥ सरब थान को राजा ॥ तह अनहद सबद अगाजा ॥ तिसु पहि किआ चतुराई ॥ मिलु नानक आपु गवाई ॥४॥१॥५१॥
🙏
अर्थ:
राग सोरठि, घर ३ में गुरू अर्जनदेव जी की चार-बंदों वाली बाणी। अकाल पुरख एक है और सतिगुरू की कृपा से मिलता है। हे भाई ! नगर के पैंचाँ को मिल के (कामादिक वैरीयो से हो रहा) सहम दूर नहीं किया जा सकता। सरदारों लोगों से भी तस्सली नहीं मिल सकती (कि यह वैरी तंग नहीं करेगे) सरकारी हाकिम के आगे भी यह झगड़ा (पेश करने से कुछ नहीं बनता) भगवान पातिशाह को मिल के फैसला हो जाता है (और, कामादिक वैरीयो का भय खत्म हो जाता है) ॥१॥
अब (कामादिक वैरीयो से हो रहे सहम से बचने के लिए) किसी ओर जगह (सहारा) खोजने की जरूरत ना रह गई, जब गोबिंद को, गुरु को सृष्टि के खसम को मिल गए ॥ रहाउ ॥
हे भाई ! जब मनुष्य भगवान की हजूरी में पहुंचता है (चित् जोड़ता है), तब इस की (कामादिक वैरीयो के विरुध) सारी शिकैत खत्म हो जाती है। तब मनुख वह वसत हासिल कर लेता है जो सदा इस की अपनी बनी रहती है, तब विकारों में फंस कर भटकने से बच जाता है ॥२॥
हे भाई ! भगवान की हजूरी में सदा कायम रहने वाले न्याय अनुसार (कामादिकाँ के साथ हो रही टकर का) फैसला हो जाता है। उस दरगाह में (जुल्मी का कोई लिहाज नहीं किया जाता) स्वामी और नौकर एक जैसा समझा जाता है। हरेक के दिल की जानने वाला भगवान (हजूरी में पहुंचे हुए सवाली के दिल की) जानता है, (उस के) बोले बिना वह भगवान आप (उस के दिल की पीड़ा को) समझ लेता है ॥३॥
हे भाई ! भगवान सारे लोकों का स्वामी है, उस के साथ मिलाप-अवस्था में मनुख के अंदर भगवान की सिफ़त-सालाह की बाणी एक-रस पूरा प्रभाव डाल लेती है (और, मनुख ऊपर कामादिक वैरी अपना जोर नहीं पा सकते)। (पर, हे भाई ! उस को मिलने के लिए) उस के साथ कोई चलाकी नहीं की जा सकती। नानक जी ! (कहो-हे भाई ! अगर उस को मिलना है, तो) आपा-भाव गवा के (उस को) मिल ॥४॥१॥५१॥
🙏
Sorath Mahalaa 5 Ghar 3 Choupade Ik Oankaar Satgur Parsaad || Mil Panchahu Nahee Sehsaa Chukaaeaa || Sikdaarahu Neh Pateeaaeaa || Oumraavahu Aagai Jheraa || Mil Raajan Raam Niberaa ||1|| Ab Ddooddan Katahu N Jaaee || Gobid Bhette Gur Gosaaee || Rahaau || Aaeaa Prabh Darbaaraa || Taa Sagalee Mittee Pookaaraa || Labadhh Aapnee Paaee || Taa Kat Aavai Kat Jaaee ||2|| Teh Saach Niaae Niberaa || Oohaa Sam Thaakur Sam Cheraa || Antarjaamee Jaanai || Bin Bolat Aap Pashhaanai ||3|| Sarab Thhaan Ko Raajaa || Teh Anhad Shabad Agaajaa || Tis Peh Kiaa Chaturaaee || Mil Naanak Aap Gavaaee ||4||1||51||
🙏
Meaning:
Sorath Mahalaa 5 Ghar 3 Choupade One Universal Creator God. By The Grace Of The True Guru: Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. ||1||
Now, I do not go searching anywhere else, because I have met the Guru, the Lord of the Universe. || Pause ||
When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go ? ||2||
There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. ||3||
He is the King of all places. There, the unstruck melody of the Shabad resounds. Of what use is cleverness when dealing with Him ? Meeting with Him, Nanak Ji, one loses his self-conceit. ||4||1||51||
🙏🙏🙏🙏🙏🙏
🙏
गद्दीनशीन महन्त सन्त बाबा सुखदेव सिंह साहिब जी
सम्पर्क:
महन्त सन्त सुखदेव सिंह जी
सम्पर्क करें 👇
मो. 9818126912
====/////=====
लबाना जागृति सन्देश
सन्त सीतल सिंह जी (महू वालों) के आर्शीवाद से स्थापित एवं महन्त सन्त बाबा सुखदेव सिंह जी के आर्शीवाद से संचालित:
लबाना सिख समाज का अग्रणी पाक्षिक समाचार पत्र
सम्पादक:
जी. एल. लबाना
9414007822
🙏🙏
सिख समाज के समाचारों से जुड़ने के लिये
9414007822
को सेव करें और अपना नाम, पता, जाति, निवास स्थान, अपना वाटस्अप मोबाइल नम्बर लिख कर भेजें।
🙏🙏
स्वजातीय लबाना सिख समाज के रिश्ते नाते जानने के लिये नीचे क्लिक कीजिए
https://www.dailymaruprahar.page/2024/05/blog-post_27.html
सम्पादक का पता :
प्लाट नम्बर 2, पत्रकार कालोनी कोटडा,
अजमेर (राजस्था)
सम्पर्क : ई-मेल:
मो./वाट्सअप/फोन-पे: 9414007822
अर्जेन्ट : मो. - 9587670300 🙏
अधिक समाचार पढ़ने के लिए 👇
किल्क करें 👇
https://www.dailymaruprahar.page/?m
अपने विचार नीचे कमेंट्स बाक्स में दें l
टिप्पणियाँ