Hukamnama Sri Darbar Sahib, Amritsar, Date 22-09-2024
Amrit vele da Hukamnama Sri Darbar Sahib, Amritsar,
ਬਿਲਾਵਲੁ ਮਹਲਾ ੫ ॥
ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥
ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥
ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥
🙏
ਅਰਥ:
(ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ ।
ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ ਰਹਾਉ ॥
ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ ।
ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ ॥੨॥੧੨॥੩੦॥
🙏
बिलावलु महला ५ ॥
सहज समाधि अनंद सूख पूरे गुरि दीन ॥ सदा सहाई संगि प्रभ अम्रित गुण चीन ॥ रहाउ ॥
जै जै कारु जगत्र महि लोचहि सभि जीआ ॥ सुप्रसंन भए सतिगुर प्रभू कछु बिघनु न थीआ ॥१॥
जा का अंगु दइआल प्रभ ता के सभ दास ॥ सदा सदा वडिआईआ नानक गुर पासि ॥२॥१२॥३०॥
🙏
अर्थ:
बिलावलु महला ५ ॥
पूर्ण गुरु ने मुझे सहज समाधि, सुख एवं आनंद दिए हैं।
प्रभु सदैव मेरा सहायक एवं साथी बना रहता है और मैं उसके अमृत गुणों का चिंतन करता रहता हूँ॥ रहाउ॥
सभी लोग जगत् में अपनी जय-जयकार ही चाहते हैं।
सतगुरु प्रभु सुप्रसन्न हो गया है, उसकी कृपा से किसी भी कार्य में विघ्न नहीं आ रहा ॥ १॥
दयालु प्रभु जिसका भी पक्ष लेता है, सभी जीव उसके दास बन जाते हैं।
हे नानक ! गुरु की ओर से मुझे सदैव बड़ाईयाँ मिलती रहती हैं।॥ २॥ १२॥ ३०॥
🙏
Bilaavalu mahalaa 5 ||
Sahaj samaadhi anandd sookh poore guri deen || Sadaa sahaaee sanggi prbh ammmrit gu(nn) cheen || rahaau ||
Jai jai kaaru jagatr mahi lochahi sabhi jeeaa || Suprsann bhae satigur prbhoo kachhu bighanu na theeaa ||1||
Jaa kaa anggu daiaal prbh taa ke sabh daas || Sadaa sadaa vadiaaeeaa naanak gur paasi ||2||12||30||
🙏
Meaning:
Bilaaval, Fifth Mehl:
The Perfect Guru has blessed me with celestial Samaadhi, bliss and peace.
God is always my Helper and Companion; I contemplate His Ambrosial Virtues. || Pause ||
Triumphant cheers greet me all across the world, and all beings yearn for me.
The True Guru and God are totally pleased with me; no obstacle blocks my way. ||1||
One who has the Merciful Lord God on his side - everyone becomes his slave.
Forever and ever, O Nanak, glorious greatness rests with the Guru. ||2||12||30||
🙏🙏🙏🙏🙏🙏
🙏🙏🙏🙏🙏🙏
🙏
गद्दीनशीन महन्त सन्त बाबा सुखदेव सिंह साहिब जी
सम्पर्क:
महन्त सन्त सुखदेव सिंह जी
सम्पर्क करें 👇
मो. 9818126912
====/////=====
🙏🙏
स्वजातीय लबाना सिख समाज के रिश्ते नाते जानने के लिये नीचे क्लिक कीजिए
https://www.dailymaruprahar.page/2024/05/blog-post_27.html
सम्पादक का पता :
प्लाट नम्बर 2, पत्रकार कालोनी कोटडा,
अजमेर (राजस्था)
सम्पर्क : ई-मेल:
मो./वाट्सअप/फोन-पे: 9414007822
अर्जेन्ट : मो. - 9587670300 🙏
अधिक समाचार पढ़ने के लिए 👇
किल्क करें 👇
https://www.dailymaruprahar.page/?m
अपने विचार नीचे कमेंट्स बाक्स में दें l
टिप्पणियाँ