LABANA JAGRATI SANDESH AMRIT VELE DA HUKAMNAMA SRI DARBAR SAHIB AMRITSAR Ang 646, 28-10-2024
🙏
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥
ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥
ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
🙏
ਅਰਥ:-
ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।1।
ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।2।
(ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।
🙏
हिन्दी ट्रांसलेट:
सलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥
मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥
पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥
🙏
अर्थ:
हे (बातों में) आए हुए शेख! इस मन को ठिकाने पर ला, टेढ़ी-मेढ़ी बातें छोड़ और सतिगुरु के शब्द को समझ। हे शेख! जो (सबका) जानकार सतिगुरु सब कुछ समझता है उसके चरणों में लग; आशाएं और मन की दौड़ मिटा के अपने आप को जगत में मेहमान समझ; अगर तू सतिगुरु की रजा में चलेगा तो ईश्वर की दरगाह में आदर पाएगा। हे नानक! जो मनुष्य नाम नहीं स्मरण करते, उनका (अच्छा) खाना और (अच्छा) पहनना सब धिक्कार है।1।
हरि के गुण बयान करते हुए वे गुण समाप्त नहीं होते, और ना ही ये बताया जा सकता है कि इन गुणों की कीमत क्या है; (पर) हे नानक! गुरमुख हरि के गुण गाते हैं। (जो मनुष्य प्रभु के गुण गाता है वह) गुणों में लीन हुआ रहता है।2।
(ये मानव) शरीर, जैसे, चोली है जो प्रभु ने बनाई है और भक्ति (-रूप का कसीदा) काढ़ के ये चोली पहनने योग्य बनती है। (इस चोली को) बहुत तरह के कई प्रकार के हरि-नाम के गोटे लगे हुए हैं; (इस भेद को) मन में विचार के कोई विरला ही समझने वाला समझता है। इस विचार को वही समझता है जिसे हरि खुद समझाए। नानक दास ये विचार बताता है कि सदा स्थिर रहने वाला हरि गुरु के द्वारा (स्मरण किया जा सकता है)।11।
🙏
English translation:
Saloku M: 3 ||
Sekhaa chauchakiaa chauvaaiaa ehu manu ikatu ghari aa(nn)i || Eha(rr) teha(rr) chhadi too gur kaa sabadu pachhaa(nn)u || Satigur agai dhahi pau sabhu kichhu jaa(nn)ai jaa(nn)u || Aasaa manasaa jalaai too hoi rahu mihamaa(nn)u || Satigur kai bhaa(nn)ai bhee chalahi taa daragah paavahi maa(nn)u || Naanak ji naamu na chetanee tin dhigu paina(nn)u dhigu khaa(nn)u ||1||
M:h 3 ||
Hari gu(nn) toti na aavaee keemati kaha(nn)u na jaai || Naanak guramukhi hari gu(nn) ravahi gu(nn) mahi rahai samaai ||2||
Pau(rr)ee ||
Hari cholee deh savaaree kadhi paidhee bhagati kari || Hari paatu lagaa adhikaaee bahu bahu bidhi bhaati kari || Koee boojhai boojha(nn)ahaaraa anttari bibeku kari || So boojhai ehu bibeku jisu bujhaae aapi hari || Janu naanaku kahai vichaaraa guramukhi hari sati hari ||11||
🙏
Meaning:
Shalok, Third Mehl: O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord – cursed are their clothes, and cursed is their food. ||1|| Third Mehl: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. ||2||
Pauree: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. ||11||
🙏
🙏🙏🙏🙏🙏
🙏🙏🙏🙏🙏🙏
🙏
गद्दीनशीन महन्त सन्त बाबा सुखदेव सिंह साहिब जी
सम्पर्क:
महन्त सन्त सुखदेव सिंह जी
सम्पर्क करें 👇
मो. 9818126912
====/////=====
🙏🙏
स्वजातीय लबाना सिख समाज के रिश्ते नाते जानने के लिये नीचे क्लिक कीजिए
https://www.dailymaruprahar.page/2024/05/blog-post_27.html
सम्पादक का पता :
प्लाट नम्बर 2, पत्रकार कालोनी कोटडा,
अजमेर (राजस्था)
सम्पर्क : ई-मेल:
मो./वाट्सअप/फोन-पे: 9414007822
अर्जेन्ट : मो. - 9587670300 🙏
अधिक समाचार पढ़ने के लिए 👇
किल्क करें 👇
https://www.dailymaruprahar.page/?m
अपने विचार नीचे कमेंट्स बाक्स में दें l
टिप्पणियाँ