संदेश

#धर्मकर्म #गुरुबाणी लेबल वाली पोस्ट दिखाई जा रही हैं

HUKAMNAMA SRI DARBAR SAHIB AMRITSAR Ang 704. Date 18-11-202

चित्र
  LABANA  JAGRATI  SANDESH AMRIT VELE DA  HUKAMNAMA SRI  DARBAR SAHIB  AMRITSAR   Ang 704.   Date 18-11-2024   🙏🙏 🙏 Amrit Vele da Hukamnama Sri Darbar Sahib Amritsar Ang-704, 18-11-24 🙏🙏 ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ 🙏 ਅਰਥ: ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।  ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦ...

HUKAMNAMA SRI DARBAR SAHIB AMRITSAR Ang 650. Date 14-11-2024

चित्र
  LABANA JAGRATI SANDESH AMRIT VELE DA  HUKAMNAMA SRI  DARBAR SAHIB  AMRITSAR   Ang 650.   Date 14-11-2024   🙏🙏 🙏 Amrit vele da Hukamnama Sri Darbar Sahib, Sri Amritsar, Ang 650, 14-11-2024 🙏 ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ 🙏  ਅਰਥ: ਪੜ੍ਹਨਾ ਤੇ...

Hukamnama Sri Darbar Sahib, Amritsar Ang 621, 23-10-2024

चित्र
LABANA JAGRATI SANDESH  अपनी  प्रात: का शुभारंभ  प्रभु परमात्मा, श्री हरि स्मरण से करिये.. Amrit wele da Hukamnama  Sri Darbar Sahib,  Amritsar  Ang 621,  23-10-2024 🙏 ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ 🙏 🙏   ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ । ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ । ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ । ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ...