संदेश

#धर्मकर्म #गुरुबाणी LABANA JAGRATI SANDESH लेबल वाली पोस्ट दिखाई जा रही हैं

LABANA JAGRATI SANDESH AMRIT VELE DA HUKAMNAMA SRI DARBAR SAHIB AMRITSAR Ang 584, 31-10-2024

चित्र
  LABANA JAGRATI SANDESH   AMRIT VELE DA  HUKAMNAMA  SRI DARBAR SAHIB  AMRITSAR  Ang 584, 31-10-2024   🙏🙏 ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿ

LABANA JAGRATI SANDESH AMRIT VELE DA HUKAMNAMA SRI DARBAR SAHIB AMRITSAR Ang 771, 30-10-2024

चित्र
  LABANA JAGRATI SANDESH   AMRIT VELE DA  HUKAMNAMA  SRI DARBAR SAHIB  AMRITSAR  Ang 771, 30-10-2024   🙏🙏 ਸੂਹੀ ਮਹਲਾ ੩ ॥ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥ ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥ ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥ ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥ ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥ ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥ ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥੨॥ ਪਿਰੁ ਰਾਵੇ ਰੰਗਿ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥ ਸੋ ਸਹੋ ਅਤਿ ਨਿਰਮਲੁ ਦਾਤਾ ਜਿਨਿ ਵਿਚਹੁ ਆਪੁ ਗਵਾਇਆ ਰਾਮ ॥ ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥ ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾਇਆ ॥ ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੩॥ ਕਾਮਣਿ ਮਨਿ ਸੋਹਿਲੜਾ ਸਾ