Sachkhand Sri Harmandir Sahib Amritsar Vikhe Hoyea Amrit Wele Da Mukhwak Ang:676 18-01-24

अपनी प्रात: का शुभारंभ प्रभु परमात्मा, श्री हरि स्मरण से करिये 🙏 श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी के अंग 676 दिनांक 18-01-2024 को प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए 🙏 Sri Harmandir Sahib Amritsar Vikhe Hoyea Amrit Wele Da Mukhwak Ang: 676. 18-01-24 🙏🙏 ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨...