संदेश

#Hukamnama लेबल वाली पोस्ट दिखाई जा रही हैं

LABANA JAGRATI SANDESH AMRIT VELE DA HUKAMNAMA SRI DARBAR SAHIB AMRITSAR Ang 646, 28-10-2024

चित्र
LABANA JAGRATI SANDESH   AMRIT VELE DA  HUKAMNAMA  SRI DARBAR SAHIB  AMRITSAR  Ang 646, 28-10-2024   🙏 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥  ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥  ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ 🙏 ਅਰਥ:-  ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀ

अपनी प्रात: का शुभारंभ प्रभु परमात्मा, श्री हरि स्मरण से करिये, Hukamnama Sri Darbar Sahib, Sri Amritsar

चित्र
  अपनी प्रात: का शुभारंभ प्रभु परमात्मा, श्री हरि स्मरण से करिये,  Hukamnama Sri Darbar Sahib, Sri Amritsar 🙏  श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी  के अंग 662 दिनांक 11-07-2024  को  प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए.... 🙏🙏 Sachkhand  Sri Harmandir Sahib Amritsar Vikhe Hoea Amrit Vele Da Mukhwak  Ang 662 : Date 11-07-24 🙏🙏   ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥   🙏 ਅਰਥ : ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ