Sachkhand Sri Harmandir Sahib Amritsar Vikhe Hoea Sandhiya Wele Da Mukhwak: Ang 678 13-01-2024

अपनी प्रात: का शुभारंभ प्रभु परमात्मा, श्री हरि स्मरण से करिये 🙏 श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी के अंग 678 दिनांक 13-01-2024 को प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए 🙏 Sachkhand Sri Harmandir Sahib Amritsar Vikhe Hoea Sandhiya Wele Da Mukhwak: Ang 678 13-01-2024 🙏🙏 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥ 🙏🙏 ਅਰਥ : (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ...