Sachkhand Sri Harmandir Sahib Sri Amritsar Sahib Ji Amrit Wela Da Mukhwak: 03rd Magh (Samvat 555 Nanakshahi) 16-January-2024 Ang 596

अपनी प्रात: का शुभारंभ प्रभु परमात्मा, श्री हरि स्मरण से करिये 🙏 श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी के अंग 596 दिनांक 16-01-2024 को प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए 🙏 Sachkhand Sri Harmandir Sahib Sri Amritsar Sahib Ji Amrit Wela Da Mukhwak: 03rd Magh (Samvat 555 Nanakshahi) 16-January-2024 Ang 596 🙏🙏 ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ...