HUKAMNAMA: Mukhwak: Sachkhand Sri Harmandir Sahib Amritsar अपनी प्रात: का शुभारंभ प्रभु परमात्मा, श्री हरि स्मरण से करिये

HUKAMNAMA: Mukhwak: Sachkhand Sri Harmandir Sahib Amritsar अपनी प्रात: का शुभारंभ प्रभु परमात्मा, श्री हरि स्मरण से करिये 🙏 श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी के अंग 721- 722 दिनांक 25-01-2024 को प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए 🙏 HUKAMNAMA: Mukhwak: Sachkhand Sri Harmandir Sahib Amritsar Vikhe Hoyea Amrit Wele Da Mukhwak: Date 25-01-2024 Ang 721- 722 🙏 ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨ...