Sachkhand Sri Harmandir Sahib Amritsar Vikhe Hoyea Amrit Wele Da Mukhwak.अपनी प्रात: का शुभारंभ प्रभु परमात्मा, श्री हरि स्मरण से करिये

अपनी प्रात: का शुभारंभ प्रभु परमात्मा, श्री हरि स्मरण से करिये 🙏 श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी के अंग 696 दिनांक 19-13-2023 को प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए 🙏 Sachkhand Sri Harmandir Sahib Amritsar Vikhe Hoyea Amrit Wele Da Mukhwak Ang 696 : Date19-12-2023 🙏🙏 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥ...