🙏 श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी के अंग 477 दिनांक 05-11-2023 को प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए* 🙏 🙏 🙏 *Amrit vele da Hukamnama Sri Darbar Sahib, Sri Amritsar Sahib, Ang 477, Date 05-Nov.-2023 🙏🙏 ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥ 🙏🙏 आसा ॥ जब लगु तेलु दीवे मुखि बाती तब सूझै सभु कोई ॥ तेल जले बाती ठहरानी सूंना मंदरु होई ॥१॥ रे बउरे तुहि घरी न राखै कोई ॥ तूं राम नामु...