संदेश

02-11-2024 लेबल वाली पोस्ट दिखाई जा रही हैं

LABANA JAGRATI SANDESH AMRIT VELE DA HUKAMNAMA SRI DARBAR SAHIB AMRITSAR Ang 611, 02-11-2024

चित्र
  LABANA JAGRATI SANDESH   AMRIT VELE DA  HUKAMNAMA  SRI DARBAR SAHIB  AMRITSAR  Ang 611, 02-11-2024   🙏🙏 ਸੋਰਠਿ ਮਹਲਾ ੫ ॥ ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਆਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥  ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥ ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥ ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥ ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥ ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥ 🙏🙏 हिन्दी ट्रांसलेट: सोरठि महला ५ ॥ करि इसनानु सिमरि प्रभु अपना मन तन भए अरोगा ॥ कोटि बिघन लाथे प्रभ सरणा प्रगटे भले संजोगा ॥१॥ प्रभ बाणी सबदु सुभाखिआ ॥ गावहु सुणहु पड़हु नित भाई गुर पूरै तू राखिआ ॥ रहाउ ॥ साचा साहिबु अमिति वडाई भगति वछल दइआला ॥ संता की पैज रखदा आइआ आदि बिरदु प्रतिपाला ॥२॥ हरि अम्रित नामु भोजनु नित भुंचहु सरब वेला मुखि पावहु ॥ जरा मरा तापु सभु नाठा गुण गोबिंद नित गावहु ॥३॥ सुणी अरदासि सुआमी मेरै सरब कला बणि