संदेश

Amritsar #धर्म-कर्म लेबल वाली पोस्ट दिखाई जा रही हैं

Hukamnama Sri Darbar Sahib, Amritsar Ang 639, 25-10-2024

चित्र
   LABANA JAGRATI SANDESH अपनी  प्रात: का शुभारंभ  प्रभु परमात्मा, श्री हरि स्मरण से करिये.. Amrit wele da Hukamnama  Sri Darbar Sahib, Amritsar  Ang 639, 25-10-2024 🙏 ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ

Hukamnama Sri Darbar Sahib, Amritsar Ang 556, 24-10-2024

चित्र
  LABANA JAGRATI SANDESH अपनी  प्रात: का शुभारंभ  प्रभु परमात्मा, श्री हरि स्मरण से करिये.. Amrit wele da Hukamnama  Sri Darbar Sahib, Amritsar  Ang 556, 24-10-2024 🙏 ਸਲੋਕ ਮਃ ੩ ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥ ਮਃ ੩ ॥ ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ ॥ ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਨ ਹੋਇ ॥ ਨਾਨਕ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ ਪਰਗਟੁ ਹੋਇ ॥੨॥ ਪਉੜੀ ॥ ਆਪੇ ਜੰਤ ਉਪਾਇਅਨੁ ਆਪੇ ਆਧਾਰੁ ॥ ਆਪੇ ਸੂਖਮੁ ਭਾਲੀਐ ਆਪੇ ਪਾਸਾਰੁ ॥ ਆਪਿ ਇਕਾਤੀ ਹੋਇ ਰਹੈ ਆਪੇ ਵਡ ਪਰਵਾਰੁ ॥ ਨਾਨਕੁ ਮੰਗੈ ਦਾਨੁ ਹਰਿ ਸੰਤਾ ਰੇਨਾਰੁ ॥ ਹੋਰੁ ਦਾਤਾਰੁ ਨ ਸੁਝਈ ਤੂ ਦੇਵਣਹਾਰੁ ॥੨੧॥੧॥ ਸੁਧੁ ॥ 🙏 ਅਰਥ: ਹਰੇਕ ਚੀਜ਼ ਪ੍ਰਭੂ ਦੇ ਹੁਕਮ ਵਿਚ ਹੀ ਆਉਂਦੀ ਹੈ ਤੇ ਹੁਕਮ ਵਿਚ ਹੀ ਚਲੀ ਜਾਂਦੀ ਹੈ । ਜੇ ਕੋਈ ਮੂਰਖ ਆਪਣੇ ਆਪ ਨੂੰ (ਵੱਡਾ) ਸਮਝ ਲੈਂਦਾ ਹੈ (ਤਾਂ ਸਮਝੋ) ਉਹ ਅੰਨ੍ਹਾ ਅੰਨ੍ਹਿਆਂ ਵਾਲਾ ਕੰਮ ਕਰਦਾ ਹੈ । ਹੇ ਨਾਨਕ! ਜਿਸ ਮਨੁੱਖ ਤੇ ਆਪਣੀ ਰਜ਼ਾ ਵਿਚ ਪ੍ਰਭੂ ਕਿਰਪਾ ਕਰਦਾ ਹੈ, ਉਹ ਕੋਈ ਵਿਰਲਾ ਗੁਰਮੁਖ ਹੁਕਮ ਦੀ ਪਛਾਣ ਕਰਦਾ ਹੈ ॥੧॥ ਜਿਸ ਮਨੁੱਖ ਨੂੰ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਦੀ ਪ੍ਰਾਪਤੀ ਹੁੰਦੀ ਹੈ, (ਸਮਝੋ) ਉਹ ਸੱਚਾ