Hukamnama Sri Darbar Sahib,Amritsar, Date 10-04-2025 Ang 541

LABANA JAGRATI SANDESH Amrit Vele Da Hukamnama Sri Darbar Sahib, Amritsar, Date 10-04-2025 Ang 541 🙏🙏 ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥ ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥ ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ ॥੨॥ ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥ ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥ ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ...