HUKAMNAMA SRI DARBAR AMRITSAR Ang 495 Date 24-12-2024

LABANA JAGRATI SANDESH AMRIT VELE DA HUKAMNAMA SRI DARBAR AMRITSAR Ang 495 Date 24-12-2024 🙏🙏 🙏 AMRIT VELE DA HUKAMNAMA SRI DARBAR SAHIB, AMRITSAR ANG 495, Date 24-12-2024 🙏🙏 ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥ ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥ ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥੩॥ ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥ ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥ 🙏🙏 गूजरी महला ५ चउपदे घरु २ ੴ सतिगुर प्रसादि ॥ किरिआचार करहि खटु करमा इतु राते संसारी ॥ अंतरि मैलु न उतरै हउमै बिनु गुर बाजी हारी ॥१॥ मेरे ठाकुर रखि लेवहु किरपा धारी ॥ कोटि मधे को विरला सेवकु ...