HUKAMNAMA SACHKHAND SHRI DARBAR SAHIB AMRITSAR अपनी प्रात: का शुभारंभ प्रभु परमात्मा, श्री हरि स्मरण से करिये.
HUKAMNAMA SACHKHAND SHRI DARBAR SAHIB AMRITSAR अपनी प्रात: का शुभारंभ प्रभु परमात्मा, श्री हरि स्मरण से करिये. 🙏 श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी के अंग 673 दिनांक 30-08-2024 को प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए.... 🙏🙏 Amrit vele da Hukamnama Sri Darbar Sahib Amritsar , Ang 673, 30-08-2024 🙏 ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ 🙏 ਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ