संदेश

HUKAMNAMA SRI DARBAR AMRITSAR लेबल वाली पोस्ट दिखाई जा रही हैं

HUKAMNAMA SRI DARBAR AMRITSAR Ang 621 Date 03-01-2025

चित्र
  LABANA JAGRATI SANDESH AMRIT VELE DA   HUKAMNAMA   SRI  DARBAR  AMRITSAR  Ang 621   Date 03-01-2025   🙏🙏 🙏 Amrit Wele Da Mukhwak Sachkhand Sri Harmandir Sahib Amritsar  Ang 621  Date: 03-01-25 🙏🙏 ਸੋਰਠਿ ਮਹਲਾ ੫ ਘਰੁ ੩  ਚਉਪਦੇ ੴ ਸਤਿਗੁਰ ਪ੍ਰਸਾਦਿ ॥  ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥  ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥  ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥  ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥  ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ 🙏🙏 ਅਰਥ:   ਰਾਗ ਸੋਰਠਿ, ਘਰ ੩  ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸ...

HUKAMNAMA SRI DARBAR AMRITSAR Ang 603 Date 25-12-2024

चित्र
  LABANA JAGRATI SANDESH AMRIT VELE DA   HUKAMNAMA  SRI  DARBAR AMRITSAR   Ang 603  Date  25-12-2024   🙏🙏 🙏 Amrit Vele Da Mukhwak Sachkhand Siri Darbar Sahib, Amritsar Ang 603   Date 25-12-2024 🙏🙏 ਸੋਰਠਿ ਮਹਲਾ ੩ ॥  ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥  ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥  ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥  ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥  ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥ 🙏🙏 सोरठि महला ३ ॥  बिनु सतिगुर सेवे बहुता दुखु लागा जुग चारे भरमाई ॥ हम दीन तुम जुगु जुगु दाते सबदे देहि बुझाई ॥१॥  हरि जीउ क्रिपा करहु तुम पिआरे ॥ सतिगुरु दाता मेलि मिलावहु हरि नामु देवहु आधारे ॥ रहाउ ॥  मनसा मारि दुबि...