संदेश

HUKAMNAMA SRI DARBAR AMRITSAR Ang 954 Date 02-01-2025 लेबल वाली पोस्ट दिखाई जा रही हैं

HUKAMNAMA SRI DARBAR AMRITSAR Ang 954 Date 02-01-2025

चित्र
   LABANA JAGRATI SANDESH AMRIT VELE DA   HUKAMNAMA   SRI   DARBAR AMRITSAR  Ang 954   Date 02-01-2025   🙏🙏 🙏 Amrit Vele Da Hukamnama Sri Darbar Sahib, Amritsar,  Date 02-01-2025  Ang 954 ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥ ਮਃ ੨ ॥ ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥ ਪਉੜੀ ॥ ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥ 🙏🙏 ਅਰਥ: ਜੇ ਕੋਈ ਅੰਨ੍ਹਾ ਮਨੁੱਖ (ਕਿਸੇ ਹੋਰ ਨੂੰ) ਰਾਹ ਦੱਸੇ ਤਾਂ (ਉਸ ਰਾਹ ਉਤੇ) ਉਹੀ ਤੁਰਦਾ ਹੈ ਜੋ ਆਪ ਅੰਨ੍ਹਾ ਹੋਵੇ । ਹੇ ਨਾਨਕ! ਸੁਜਾਖਾ ਮਨੁੱਖ (ਅੰਨ੍ਹੇ ਦੇ ਆਖੇ) ਕੁਰਾਹੇ ਨਹੀਂ ਪੈਂਦਾ । (...