HUKAMNAMA SRI DARBAR SAHIB AMRITSAR Ang 650. Date 14-11-2024
LABANA JAGRATI SANDESH AMRIT VELE DA HUKAMNAMA SRI DARBAR SAHIB AMRITSAR Ang 650. Date 14-11-2024 🙏🙏 🙏 Amrit vele da Hukamnama Sri Darbar Sahib, Sri Amritsar, Ang 650, 14-11-2024 🙏 ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ 🙏 ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿ