HUKAMNAMA SRI DARBAR SAHIB AMRITSAR Ang 596. Date 11-11-2024
LABANA JAGRATI SANDESH AMRIT VELE DA HUKAMNAMA SRI DARBAR SAHIB AMRITSAR Ang 596. Date 11-11-2024 🙏🙏 🙏 Amrit Wele Da Mukhwak Sachkhand Sri Harmandir Sahib Amritsar Ang 621 Date: 09-11-24 🙏🙏 ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ 🙏🙏 ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ