संदेश

Hukamnama Sri Darbar Sahib लेबल वाली पोस्ट दिखाई जा रही हैं

HUKAMNAMA SRIDARBAR SAHIB, AMRITSAR ANG 628, 12-02-2025

चित्र
  LABANA JAGRATI SANDESH AMRIT VELE DA HUKAMNAMA  SRI DARBAR  SAHIB,  AMRITSAR   ANG 628,   12-02-2025 Sachkhand Sri Darbar Sahib Amritsar Amrit Wele Da Mukhwak Ang 628,  Date 12-02-25 🙏🙏 ਸੋਰਠਿ ਮਹਲਾ ੫ ॥  ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥  ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥  ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥  ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥  ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ 🙏🙏 ਵਿਆਖਿਆ:-  (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥  ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦ...

Hukamnama Sri Darbar Sahib, Amritsar Ang 639, 25-10-2024

चित्र
   LABANA JAGRATI SANDESH अपनी  प्रात: का शुभारंभ  प्रभु परमात्मा, श्री हरि स्मरण से करिये.. Amrit wele da Hukamnama  Sri Darbar Sahib, Amritsar  Ang 639, 25-10-2024 🙏 ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ...