संदेश

Hukamnama Sri Darbar Sahib Amritsar लेबल वाली पोस्ट दिखाई जा रही हैं

HUKAMNAMA SRI DARBAR SAHIB AMRITSAR Ang 651. Date 23-11-2024

चित्र
  LABANA JAGRATI SANDESH AMRIT VELE DA HUKAMNAMA   SRI DARBAR SAHIB AMRITSAR   Ang 651.  Date 23-11-2024   🙏🙏 🙏 Sachkhand  Sri Harmandir Sahib  Amritsar Vekha Hoea Amrit Vele Da  Hukamnama :  Date 23-11-2023,   Ang651 Sri Harmandir Sahib Souvenirs 🙏🙏 ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਿਣ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥ 🙏🙏 ਅਰਥ:  (ਮੋਹ-ਰੂਪ) ਉਥਾਰੇ ਦੇ ਦੱਬੇ...

HUKAMNAMA SRI DARBAR SAHIB AMRITSAR Ang 706. Date 22-11-2024

चित्र
LABANA JAGRATI SANDESH AMRIT VELE DA  HUKAMNAMA  SRI DARBAR SAHIB  AMRITSAR   Ang 706.   Date 22-11-2024   🙏🙏 🙏 Sachkhand  Sri Harmandir Sahib  Amritsar Vekhe Hoea Amrit Wele Da Mukhwak Ang 706 : 22-11-2024 Sri Harmandir Sahib Souvenirs 🙏🙏 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ 🙏🙏 ਅਰਥ:  ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ...

HUKAMNAMA SRI DARBAR SAHIB AMRITSAR Ang 601 Date 20-11-2024

चित्र
  LABANA  JAGRATI  SANDESH AMRIT VELE DA  HUKAMNAMA SRI  DARBAR SAHIB  AMRITSAR   Ang 601.   Date 20-11-2024   🙏🙏 🙏 Amrit vele da Hukamnama Sri  Darbar Sahib, Sri  AmritsarAmritsar Accommodation Guide Ang 601, 20-11-2024 🙏🙏 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ 🙏🙏 ...