Hukamnama Sri Darbar Sahib Amritsar 11.09.2024
Hukamnama Sri Darbar Sahib Amritsar 11.09.2024 🙏 श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी के अंग 621 दिनांक 11-09-2024 को प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए.... 🙏🙏 Sachkhand Sri Harmandir Sahib Amritsar Vekhe Hoea Amrit Wela Da Mukhwak: Date 11-09-24 Ang 621 🙏 ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ 🙏 ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ