संदेश

LABANA JAGRATI SANDESH # लेबल वाली पोस्ट दिखाई जा रही हैं

Sachkhand Sri Harmandir Sahib Amritsar Vikhe Hoyea Amrit Wele Da Mukhwak

चित्र
  Sachkhand Sri Harmandir Sahib Amritsar Vikhe Hoyea Amrit Wele Da Mukhwak 🙏 ANG 644, Date 14-09-2024 🙏 ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ 🙏 सलोकु मः ३ सतिगुर की सेवा सफलु है जे को करे चितु लाइ ॥ मनि चिंदिआ फलु पावणा हउमै विचहु जाइ ॥ बंधन तोड़ै मुकति होइ सचे रहै समाइ ॥ इसु जग महि नामु अलभु है गुरमुखि वसै मनि आइ ॥ नानक जो गुरु सेवहि आपणा हउ तिन बलिहारै जाउ ॥१॥ मः ३ ॥ मनमुख मंनु अजितु है दूजै लगै जाइ ॥ तिस नो सुखु सुपनै नही दुखे दुखि विहाइ ॥ घरि घरि पड़ि पड़ि पंडित थके सिध समाधि लगाइ ॥ इहु मनु वसि न आवई थके करम कमाइ ॥ भेखधारी भेख करि थके अठिसठि तीरथ नाइ ॥ 🙏 Meaning: Shalok, Third Mehl: Service to the True