Amrit vele da Hukamnama Sachkhand Sri Darbar Sahib
.jpeg)
👉*अपनी प्रात: का शुभारंभ प्रभु परमात्मा, श्री हरि स्मरण से करिये*:- 🙏🙏 🙏 *श्री हरमिन्दर साहिब (स्वर्ण मन्दिर) अमृतसर में श्री गुरु ग्रन्थ साहिब जी के अंग 666 दिनांक 17-12-2023 को प्रात: जारी गुरुबाणी, अमृतवचन/हुकमनामा : पंजाबी, हिन्दी व अंग्रेजी में अर्थ सहित पढ़िए* 🙏 🙏 Amrit Wele Da Mukhwak Sachkhand Sri Harmandir Sahib Amritsar Date 17-12-23. Ang 666 🙏🙏 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ 🙏🙏 ਅਰਥ : ਰਾਗ ਧਨਾਸਰੀ, ਘਰ ੪ ...