संदेश

Sri Amritsar Ang 664 लेबल वाली पोस्ट दिखाई जा रही हैं

Hukamnama Sri Darbar Sahib, Sri Amritsar Ang 664 , Date 05-10-2024

चित्र
  Hukamnama Sri Darbar Sahib, Sri Amritsar,  Ang 664 , Date 05-10-2024 ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥   🙏  ਅਰਥ:     ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ । (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ । ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲ